JALANDHAR WEATHER

ਅਕਾਲੀ ਦਲ ਦੇ ਕਈ ਆਗੂ ਤੇ ਸਮਰਥਕ ਕਾਂਗਰਸ ਚ ਸ਼ਾਮਿਲ

 ਭਗਤਾ ਭਾਈਕਾ, 6 ਅਕਤੂਬਰ (ਸੁਖਪਾਲ ਸਿੰਘ ਸੋਨੀ) - ਵਿਧਾਨ ਸਭਾ ਹਲਕਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਸਲਾਬਤਪੁਰਾ ਵਿਖੇ ਕਾਂਗਰਸ ਨੂੰ ਉਸ ਸਮੇ ਬਲ ਮਿਲਿਆ ਜਦੋਂ ਵੱਡੀ ਗਿਣਤੀ ਅਕਾਲੀ ਦਲ ਦੇ ਆਗੂਆਂ ਅਤੇ ਸਮਰਥਕਾਂ ਨੇ ਕਾਂਗਰਸ ਵਿਚ ਸ਼ਾਮਿਲ ਦਾ ਐਲਾਨ ਕਰ ਦਿਤਾ। ਪਰਿਵਾਰਾਂ ਅਤੇ ਆਗੂਆਂ ਦਾ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਪਿੰਡ ਸਲਾਬਤਪੁਰਾ ਵਿਖੇ ਸੁਖਦੇਵ ਸਿੰਘ ਧਾਲੀਵਾਲ ਦੇ ਘਰ ਵਿਖੇ ਸਮਾਗਮ ਦੌਰਾਨ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਭਰੋਸਾ ਦਿੱਤਾ ਕਿ ਉਹ ਜੋ ਵੀ ਉਨ੍ਹਾਂ ਵਾਲ ਵਾਅਦਾ ਕਰਨਗੇ ਉਹ ਪੂਰਾ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ