JALANDHAR WEATHER

ਪਿੰਡ ਬਸਤੀ ਰੰਗੀਲਪੁਰ 'ਚ ਸਰਬਸੰਮਤੀ ਨਾਲ ਬਲਬੀਰ ਸਿੰਘ ਬਣੇ ਸਰਪੰਚ

ਸੁਲਤਾਨਪੁਰ ਲੋਧੀ, 6 ਅਕਤੂਬਰ (ਥਿੰਦ)-ਪਿੰਡ ਬਸਤੀ ਰੰਗੀਲਪੁਰ ਵਿਖੇ ਸਮੂਹ ਨਗਰ ਨਿਵਾਸੀਆਂ ਨੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਦੇ ਹੋਏ ਸਰਬਸੰਮਤੀ ਨਾਲ ਬਲਬੀਰ ਸਿੰਘ ਸੇਵਾ ਮੁਕਤ ਸਬ-ਇੰਸਪੈਕਟਰ ਪੰਜਾਬ ਪੁਲਿਸ ਨੂੰ ਸਰਪੰਚ ਚੁਣ ਲਿਆ। ਇਸ ਮੌਕੇ ਮਲਕੀਤ ਸਿੰਘ ਪੰਚ, ਹਰਜਿੰਦਰ ਕੌਰ ਪੰਚ, ਅਮਰਿੰਦਰ ਸਿੰਘ ਟੋਨਾ ਪੰਚ, ਰੋਬਿਨਪ੍ਰੀਤ ਸਿੰਘ ਪੰਚ, ਬਲਜੀਤ ਕੌਰ ਨੂੰ ਸਰਬਸੰਮਤੀ ਨਾਲ ਪੰਚ ਚੁਣਿਆ ਗਿਆ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਕੋਟ ਬੁੱਢਾ ਦੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਬੱਗਾ, ਬਲਦੇਵ ਸਿੰਘ ਸਾਬਕਾ ਸਰਪੰਚ, ਰਵਿੰਦਰ ਸਿੰਘ, ਮਾਸਟਰ ਸਰਬਜੀਤ ਸਿੰਘ, ਪਰਮਜੀਤ ਸਿੰਘ, ਸ਼ੀਤਲ ਸਿੰਘ, ਬਲਵਿੰਦਰ ਸਿੰਘ, ਮਾਸਟਰ ਬਲਬੀਰ ਸਿੰਘ, ਜਰਨੈਲ ਸਿੰਘ, ਨਿਸ਼ਾਨ ਸਿੰਘ ਆਦਿ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ