ਡੇਰਾ ਜਗਮਾਲਵਾਲੀ ਦੇ ਨਵੇਂ ਬਣੇ ਮੁਖੀ ਬਾਬਾ ਵਰਿੰਦਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)- ਡੇਰਾ ਜਗਮਾਲਵਾਲੀ ਸਿਰਸਾ ਦੇ ਨਵੇਂ ਬਣੇ ਮੁਖੀ ਬਾਬਾ ਵਰਿੰਦਰ ਸਿੰਘ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ, ਇਸ ਮੌਕੇ ਉਨ੍ਹਾਂ ਦੇ ਨਾਲ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਹੋਰ ਆਗੂ ਵੀ ਸ਼ਾਮਿਲ ਸਨ।