ਜੰਮੂ-ਕਸ਼ਮੀਰ : ਵੋਟਾਂ ਦੀ ਗਿਣਤੀ ਤੋਂ ਪਹਿਲਾਂ ਊਧਮਪੁਰ ਜ਼ਿਲ੍ਹੇ ਚ ਕੀਤੇ ਗਏ ਤਿੰਨ ਪੱਧਰੀ ਸੁਰੱਖਿਆ ਪ੍ਰਬੰਧ
ਊਧਮਪੁਰ, 7 ਅਕਤੂਬਰ - ਜੰਮੂ-ਕਸ਼ਮੀਰ ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ ਦੇ ਦਿਨ ਤੋਂ ਪਹਿਲਾਂ ਊਧਮਪੁਰ ਜ਼ਿਲ੍ਹੇ ਵਿਚ ਤਿੰਨ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।