JALANDHAR WEATHER

ਪਾਕਿਸਤਾਨ : ਕਰਾਚੀ ਹਵਾਈ ਅੱਡੇ ਦੇ ਨੇੜੇ ਧਮਾਕੇ ਚ 10 ਜ਼ਖ਼ਮੀਂ

 ਕਰਾਚੀ, 7 ਅਕਤੂਬਰ - ਬੀਤੀ ਰਾਤ ਕਰਾਚੀ ਹਵਾਈ ਅੱਡੇ ਦੇ ਨੇੜੇ ਇਕ ਧਮਾਕੇ ਦੀ ਸੂਚਨਾ ਮਿਲੀ, ਜਿਸ ਵਿਚ 10 ਲੋਕ ਜ਼ਖ਼ਮੀਂ ਹੋ ਗਏ। ਧਮਾਕੇ ਦੀਆਂ ਆਵਾਜ਼ਾਂ ਵੱਖ-ਵੱਖ ਖੇਤਰਾਂ ਵਿਚ ਲੋਕਾਂ ਨੇ ਸੁਣੀਆਂ। ਪਾਕਿਸਤਾਨ ਦੀ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਟੈਲੀਵਿਜ਼ਨ ਫੁਟੇਜ 'ਚ ਹਵਾਈ ਅੱਡੇ ਦੇ ਨੇੜੇ ਦੇ ਖੇਤਰ ਤੋਂ ਧੂੰਆਂ ਉੱਠਦਾ ਦਿਖਾਈ ਦੇ ਰਿਹਾ ਹੈ, ਜਿਸ ਨਾਲ ਸੜਕ 'ਤੇ ਭਿਆਨਕ ਅੱਗ ਦਿਖਾਈ ਦੇ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ