ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਅੱਜ ਤੋਂ ਸ਼ੁਰੂ
ਨਵੀਂ ਦਿੱਲੀ, 7 ਅਕਤੂਬਰ - ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੀ ਤਿੰਨ ਦਿਨਾਂ ਮੁਦਰਾ ਨੀਤੀ ਮੀਟਿੰਗ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ ਅਤੇ ਇਹ 7 ਅਕਤੂਬਰ ਤੋਂ 9 ਅਕਤੂਬਰ ਤੱਕ ਚੱਲੇਗੀ। ਮੀਟਿੰਗ ਦੇ ਨਤੀਜੇ 9 ਅਕਤੂਬਰ ਨੂੰ ਘੋਸ਼ਿਤ ਕੀਤੇ ਜਾਣਗੇ।