ਕਰਾਚੀ ਧਮਾਕਾ : ਤਿੰਨ ਵਿਦੇਸ਼ੀ ਨਾਗਰਿਕਾਂ ਦੀ ਮੌਤ, 17 ਹੋਰ ਜ਼ਖ਼ਮੀ
ਕਰਾਚੀ (ਪਾਕਿਸਤਾਨ), 7 ਅਕਤੂਬਰ - ਪਾਕਿਸਤਾਨ ਦੀ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ, ਕਰਾਚੀ ਦੇ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਇਕ ਵੱਡੇ ਧਮਾਕੇ ਵਿਚ ਘੱਟੋ-ਘੱਟ ਤਿੰਨ ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ, ਜਦੋਂ ਕਿ 17 ਹੋਰ ਜ਼ਖ਼ਮੀ ਹੋ ਗਏ।