ਈ.ਡੀ. ਵਲੋਂ ਜਲੰਧਰ ਤੇ ਲੁਧਿਆਣਾ ਚ ਛਾਪੇਮਾਰੀ
ਜਲੰਧਰ, 7 ਅਕਤੂਬਰ - ਈ.ਡੀ. ਵਲੋਂ ਜਲੰਧਰ ਦੇ ਮਸ਼ਹੂਰ ਬੁੱਕੀ ਦੇ ਘਰ ਅਤੇ ਦਫ਼ਤਰ 'ਤੇ ਛਾਪੇਮਾਰੀ ਕੀਤੀ ਗਈ । ਇਸ ਤੋਂ ਇਲਾਵਾ ਈ.ਡੀ. ਵਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀਆਂ ਅਤੇ ਚੰਡੀਗੜ੍ਹ ਰੋਡ 'ਤੇ ਇਕ ਕਾਂਗਰਸੀ ਆਗੂ ਦੇ ਘਰ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ।