ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਪੁੱਜੇ ਕਿਸਾਨ ਮੋਰਚੇ ਦੇ ਆਗੂ
ਚੰਡੀਗੜ੍ਹ, 7 ਅਕਤੂਬਰ- ਕਿਸਾਨ ਮੋਰਚੇ ਦੇ ਆਗੂ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰਨ ਲਈ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਪਹੁੰਚੇ। ਇਸ ਦੌਰਾਨ ਪੁਲਿਸ ਵਲੋਂ ਬੈਰੀਕੇਡ ਲਗਾ ਕੇ ਰਸਤਾ ਬੰਦ ਕਰ ਦਿੱਤਾ ਗਿਆ ਹੈ।