JALANDHAR WEATHER

ਪਿੰਡ ਚੱਕ ਘੁਬਾਈ ਤਰਾਂ ਵਾਲੀ ਤੋਂ ਸਰਬਸੰਮਤੀ ਨਾਲ ਡਾਕਟਰ ਰਣਜੀਤ ਸਿੰਘ ਰਾਣਾ ਨੂੰ ਚੁਣਿਆ ਸਰਪੰਚ

ਮਮਦੋਟ/ਫਿਰੋਜ਼ਪੁਰ, 7 ਅਕਤੂਬਰ (ਸੁਖਦੇਵ ਸਿੰਘ ਸੰਗਮ)-ਪੰਜਾਬ ਵਿਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋ ਰਹੀਆਂ ਹਨ ਅਤੇ ਬਹੁਤ ਸਾਰੇ ਪਿੰਡਾਂ ਵਿਚ ਸਰਬਸੰਮਤੀਆਂ ਹੋ ਗਈਆਂ ਹਨ। ਮਮਦੋਟ ਬਲਾਕ ਦੇ ਪਿੰਡ ਚੱਕ ਘੁਬਾਈ ਉਰਫ ਟਾਂਗਣ (ਤਰਾਂ ਵਾਲੀ) ਵਿਚ ਵੀ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਪਿੰਡ ਦੇ ਪੜ੍ਹੇ ਲਿਖੇ ਸੂਝਵਾਨ ਡਾਕਟਰ ਰਣਜੀਤ ਸਿੰਘ ਰਾਣਾ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣ ਲਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ