JALANDHAR WEATHER

ਦੀਪਾ ਕਰਮਾਕਰ ਨੇ ਲਿਆ ਜਿਮਨਾਸਟਿਕ ਤੋਂ ਸੰਨਿਆਸ

ਨਵੀਂ ਦਿੱਲੀ, 7 ਅਕਤੂਬਰ- ਜਿਮਨਾਸਟ ਦੀਪਾ ਕਰਮਾਕਰ ਨੇ ਅੱਜ ਜਿਮਨਾਸਟਿਕ ਤੋਂ ਸੰਨਿਆਸ ਲੈਣ ਦੀ ਘੋਸ਼ਣਾ ਕਰ ਦਿੱਤੀ ਹੈ। ਇਹ ਜਾਣਕਾਰੀ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ। ਦੀਪਾ ਨੇ ਲਿਖਿਆ ਕਿ ਬਹੁਤ ਸੋਚ-ਵਿਚਾਰ ਕਰਨ ਤੋਂ ਬਾਅਦ, ਮੈਂ ਫੈਸਲਾ ਕੀਤਾ ਹੈ ਕਿ ਮੈਂ ਜਿਮਨਾਸਟਿਕ ਤੋਂ ਸੰਨਿਆਸ ਲੈ ਰਹੀ ਹਾਂ। ਇਹ ਕਰਨਾ ਆਸਾਨ ਫੈਸਲਾ ਨਹੀਂ ਸੀ, ਪਰ ਸਮਾਂ ਸਹੀ ਹੈ। ਜਿਮਨਾਸਟਿਕ ਮੇਰੀ ਜ਼ਿੰਦਗੀ ਦਾ ਬਹੁਤ ਵੱਡਾ ਹਿੱਸਾ ਰਿਹਾ ਹੈ, ਅਤੇ ਮੈਂ ਹਰ ਪਲ ਲਈ ਧੰਨਵਾਦੀ ਹਾਂ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ