JALANDHAR WEATHER

ਭਾਰਤ ਤੇ ਬੰਗਲਾਦੇਸ਼ ਵਿਚਾਲੇ 9 ਅਕਤੂਬਰ ਨੂੰ ਹੋਵੇਗਾ ਦੂਜਾ ਟੀ-20

ਨਵੀਂ ਦਿੱਲੀ, 7 ਅਕਤੂਬਰ-ਭਾਰਤ ਤੇ ਬੰਗਲਾਦੇਸ਼ ਵਿਚਾਲੇ 9 ਅਕਤੂਬਰ ਨੂੰ ਦੂਜਾ ਟੀ-20 ਮੁਕਾਬਲਾ ਹੋਵੇਗਾ ਤੇ ਇਹ ਮੈਚ ਅਰੁਣ ਜੇਟਲੀ ਸਟੇਡੀਅਮ ਵਿਚ ਖੇਡਿਆ ਜਾਵੇਗਾ। ਦੱਸ ਦਈਏ ਕਿ ਭਾਰਤ ਲੜੀ ਵਿਚ 1-0 ਨਾਲ ਅੱਗੇ ਚੱਲ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ