ਅਗਲੇ ਹਫ਼ਤੇ ਅਮਰੀਕਾ ਦੇ ਦੌਰੇ ਦੌਰਾਨ ਪ੍ਰਧਾਨ ਮੋਦੀ ਨੂੰ ਮਿਲਣਗੇ ਟਰੰਪ
ਵਾਸ਼ਿੰਗਟਨ, 18 ਸਤੰਬਰ - ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਪ੍ਰਚਾਰ ਪ੍ਰੋਗਰਾਮ ਦੌਰਾਨ ਕਿਹਾ ਕਿ ਉਹ ਅਗਲੇ ਹਫ਼ਤੇ ਅਮਰੀਕਾ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।