ਦਿੱਲੀ : ਇਮਾਰਤ ਦਾ ਕੁਝ ਹਿੱਸਾ ਢਿਹਾ, ਕੁਝ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਸ਼ੱਕ
ਨਵੀਂ ਦਿੱਲੀ, 18 ਸਤੰਬਰ - ਦਿੱਲੀ ਦੇ ਕਰੋਲ ਬਾਗ ਇਲਾਕੇ ਵਿਚ ਇਮਾਰਤ ਦਾ ਕੁਝ ਹਿੱਸਾ ਢਹਿ ਗਿਆ ਅਤੇ ਕੁਝ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਸ਼ੱਕ ਹੈ। ਦਿੱਲੀ ਫਾਇਰ ਸਰਵਿਸਿਜ਼ ਅਨੁਸਾਰ ਫਾਇਰ ਬ੍ਰਿਗੇਡ ਦੀਆਂ ਕੁੱਲ 5 ਗੱਡੀਆਂ ਮੌਕੇ 'ਤੇ ਪਹੁੰਚੀਆਂ ਹਨ ਤੇ ਹੋਰ ਵੇਰਵਿਆਂ ਦੀ ਉਡੀਕ ਹੈ।