ਹਰਿਆਣਾ ਚੋਣਾਂ: ਸ਼ੁਰੂਆਤੀ ਰੁਝਾਨਾਂ ਵਿਚ ਕਾਂਗਰਸ ਅੱਗੇ
ਹਰਿਆਣਾ, 8 ਅਕਤੂਬਰ- ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ। ਸਭ ਤੋਂ ਪਹਿਲਾਂ ਬੈਲਟ ਪੇਪਰ ਦੀ ਗਿਣਤੀ ਕੀਤੀ ਜਾ ਰਹੀ ਹੈ। ਇਥੇ ਸਾਹਮਣੇ ਆਏ ਸ਼ੁਰੂਆਤੀ ਰੁਝਾਨਾਂ ਵਿਚ ਕਾਂਗਰਸ ਪਾਰਟੀ ਅੱਗੇ ਚੱਲ ਰਹੀ ਹੈ।