ਹਰਿਆਣਾ ਚੋਣਾਂ: ਕਾਂਗਰਸ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅੱਗੇ
ਰੋਹਤਕ, (ਹਰਿਆਣਾ), 8 ਅਕਤੂਬਰ- ਗੜ੍ਹੀ ਸਾਂਪਲਾ-ਕਿਲੋਈ ਤੋਂ ਕਾਂਗਰਸ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅੱਗੇ ਚੱਲ ਰਹੇ ਹਨ। ਇਸ ਮੌਕੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਾਂਗਰਸ ਹਰਿਆਣਾ ਵਿਚ ਆਪਣੀ ਬਹੁਮਤ ਵਾਲੀ ਸਰਕਾਰ ਬਣਾਉਣ ਜਾ ਰਹੀ ਹੈ।