ਜੰਮੂ ਕਸ਼ਮੀਰ ਚੋਣਾਂ: ਭਾਜਪਾ ਨੇ ਜਿੱਤੀ ਬਸੋਲੀ ਸੀਟ
ਨਵੀਂ ਦਿੱਲੀ, 8 ਅਕਤੂਬਰ- ਜੰਮੂ ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਵਿਚ ਚੋਣ ਕਮਿਸ਼ਨ ਦੇ ਜਾਰੀ ਹੋਏ ਤਾਜ਼ਾ ਅੰਕੜਿਆਂ ਅਨੁਸਾਰ ਭਾਜਪਾ ਦੇ ਦਰਸ਼ਨ ਕੁਮਾਰ ਨੇ ਬਸੋਲੀ ਵਿਧਾਨ ਸਭਾ ਸੀਟ ਜਿੱਤ ਲਈ ਹੈ। ਉਨ੍ਹਾਂ ਕਾਂਗਰਸ ਦੇ ਲਾਲ ਸਿੰਘ ਨੂੰ 16,034 ਵੋਟਾਂ ਦੇ ਫ਼ਰਕ ਨਾਲ ਹਰਾਇਆ।