ਹਰਿਆਣਾ ਚੋਣਾਂ: ਕਾਂਗਰਸੀ ਉਮੀਦਵਾਰ ਵਿਨੇਸ਼ ਫੋਗਾਟ ਅੱਗੇ
ਨਵੀਂ ਦਿੱਲੀ, 8 ਅਕਤੂਬਰ- ਚੋਣ ਕਮਿਸ਼ਨ ਦੇ ਤਾਜ਼ਾ ਅੰਕੜਿਆਂ ਅਨੁਸਾਰ 11/15 ਗੇੜ ਦੀ ਗਿਣਤੀ ਤੋਂ ਬਾਅਦ ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ਜੁਲਾਨਾ ਹਲਕੇ ਤੋਂ 6050 ਵੋਟਾਂ ਦੇ ਫਰਕ ਨਾਲ ਅੱਗੇ ਚੱਲ ਰਹੀ ਹੈ।