JALANDHAR WEATHER

ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੇ ਧਰਨੇ ਚ ਪਹੁੰਚੇ ਸੁਖਬੀਰ ਸਿੰਘ ਬਾਦਲ

 ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਪੰਚਾਇਤੀ ਚੋਣਾਂ ਵਿਚ ਧੱਕੇਸ਼ਾਹੀ ਦੇ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਸੜਕ 'ਤੇ ਬੈਠ ਕੇ ਲਾਏ ਜਾ ਰਹੇ ਧਰਨੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ। ਸੁਖਬੀਰ ਸਿੰਘ ਬਾਦਲ ਵੀ ਧਰਨੇ ਵਿਚ ਬੈਠ ਗਏ ਹਨ ਅਤੇ ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਸੰਬੋਧਨ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ