ਵਿਨੇਸ਼ ਫੋਗਾਟ ਨੇ ਜਿੱਤਿਆ ਚੋਣ ‘ਦੰਗਲ’
ਹਰਿਆਣਾ, 8 ਅਕਤੂਬਰ- ਜੁਲਾਨਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਵਿਨੇਸ਼ ਫੋਗਾਟ ਨੇ ਚੋਣ ਦੰਗਲ ਜਿੱਤ ਲਿਆ ਹੈ। ਵਿਨੇਸ਼ ਫੋਗਾਟ ਨੂੰ 65080 ਵੋਟਾਂ ਮਿਲੀਆਂ ਹਨ। ਉਸ ਨੇ ਭਾਜਪਾ ਦੇ ਯੋਗੇਸ਼ ਕੁਮਾਰ ਨੂੰ 6015 ਵੋਟਾਂ ਨਾਲ ਹਰਾਇਆ।