JALANDHAR WEATHER

ਅਜਨਾਲਾ 'ਚ 60 ਤੋਂ ਵਧੇਰੇ ਸਰਪੰਚ ਤੇ 422 ਤੋਂ ਵਧੇਰੇ ਪੰਚ ਬਿਨਾਂ ਮੁਕਾਬਲਾ ਚੋਣ ਜਿੱਤੇ

ਅਜਨਾਲਾ (ਅੰਮ੍ਰਿਤਸਰ), 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਦਿਨ ਤੋਂ ਬਾਅਦ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਬਲਾਕ ਅਜਨਾਲਾ ਅੰਦਰ 26 ਸਰਪੰਚ ਅਤੇ 202 ਪੰਚ ਬਿਨਾਂ ਮੁਕਾਬਲਾ ਚੋਣ ਜਿੱਤ ਗਏ ਹਨ ਅਤੇ ਬਲਾਕ ਰਮਦਾਸ ਅੰਦਰ 27 ਸਰਪੰਚ ਅਤੇ 220 ਪੰਚ ਬਿਨਾਂ ਮੁਕਾਬਲਾ ਚੋਣ ਜਿੱਤੇ ਹਨI ਇਸ ਤੋਂ ਇਲਾਵਾ ਬਲਾਕ ਹਰਸ਼ਾ ਛੀਨਾ ਅਧੀਨ ਵਿਚ ਵੀ ਹਲਕਾ ਅਜਨਾਲਾ ਨਾਲ ਸੰਬੰਧਿਤ 6 ਤੋਂ ਵੱਧ ਸਰਪੰਚ ਬਿਨਾਂ ਮੁਕਾਬਲਾ ਚੋਣ ਜਿੱਤੇ ਹਨI  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ