JALANDHAR WEATHER

ਜ਼ਿਲ੍ਹਾ ਫਿਰੋਜ਼ਪੁਰ 'ਚ 435 ਸਰਪੰਚ ਤੇ 3032 ਪੰਚ ਬਿਨਾਂ ਮੁਕਾਬਲਾ ਚੋਣ ਜਿੱਤੇ

ਫਿਰੋਜ਼ਪੁਰ, 8 ਅਕਤੂਬਰ (ਕੁਲਬੀਰ ਸਿੰਘ ਸੋਢੀ, ਰਾਕੇਸ਼ ਚਾਵਲਾ)-15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਨਾਮਜ਼ਦਗੀ ਪੱਤਰ ਵਾਪਸ ਲੈਣ ਪਿੱਛੋਂ ਜ਼ਿਲ੍ਹਾ ਫਿਰੋਜ਼ਪੁਰ ਅਧੀਨ ਆਉਂਦੇ ਚਾਰ ਵਿਧਾਨ ਸਭਾ ਹਲਕਿਆਂ ਅੰਦਰ 435 ਸਰਪੰਚ ਅਤੇ 3032 ਪੰਚ ਬਿਨਾਂ ਮੁਕਾਬਲਾ ਚੋਣ ਜਿੱਤ ਗਏ ਹਨl ਜਦਕਿ ਵਿਧਾਨ ਸਭਾ ਹਲਕਾ ਜੀਰਾ ਅਧੀਨ ਆਉਂਦੇ ਬਲਾਕ ਮੱਖੂ ਵਿਚ ਸਭ ਤੋਂ ਵੱਧ 113 ਸਰਪੰਚ ਅਤੇ 571 ਪੰਚ ਬਿਨਾਂ ਮੁਕਾਬਲਾ ਚੋਣ ਜਿੱਤੇI 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ