JALANDHAR WEATHER

ਲੁਧਿਆਣਾ 'ਚ ਬੱਚੀ ਨਾਲ ਜਬਰ-ਜ਼ਨਾਹ ਤੋਂ ਬਾਅਦ ਹੱਤਿਆ

ਲੁਧਿਆਣਾ, 8 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ 'ਚ ਛੇ ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਵਲੋਂ ਉਸ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਲਾਸ਼ ਬਰਾਮਦ ਕੀਤੀ ਹੈ। ਕਾਤਲਾਂ ਵਲੋਂ ਕਤਲ ਤੋਂ ਬਾਅਦ ਤੀਜੀ ਮੰਜ਼ਿਲ ਤੋਂ ਹੇਠਾਂ ਸੁੱਟ ਦਿੱਤਾ ਗਿਆ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ