JALANDHAR WEATHER

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 'ਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗੱਠਜੋੜ ਜਿੱਤਿਆ

ਜੰਮੂ-ਕਸ਼ਮੀਰ, 8 ਅਕਤੂਬਰ-ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 'ਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗੱਠਜੋੜ ਜਿੱਤ ਗਿਆ ਹੈ। ਨੈਸ਼ਨਲ ਕਾਨਫਰੰਸ ਨੂੰ 42 ਤੇ ਕਾਂਗਰਸ ਨੂੰ 6 ਸੀਟਾਂ ਮਿਲੀਆਂ ਹਨ। ਭਾਜਪਾ ਨੂੰ 29 ਸੀਟਾਂ, ਪੀ.ਡੀ.ਪੀ. ਨੂੰ 3 ਸੀਟਾਂ ਮਿਲੀਆਂ। ਆਜ਼ਾਦ ਉਮੀਦਵਾਰ 7 ਜਿੱਤੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ