JALANDHAR WEATHER

ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਮਮਦੋਟ/ਫਿਰੋਜ਼ਪੁਰ, 8 ਅਕਤੂਬਰ (ਸੁਖਦੇਵ ਸਿੰਘ ਸੰਗਮ)-ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਹਾਮਦ ਨੇੜੇ ਸਥਿਤ ਗੁਰਦੁਆਰਾ ਸ੍ਰੀ ਪ੍ਰਗਟ ਸਾਹਿਬ ਕੋਲ ਹੋਏ ਸੜਕ ਹਾਦਸੇ ਦੌਰਾਨ ਮਮਦੋਟ ਦੇ ਪਿੰਡ ਸਾਹਨ ਕੇ ਦੇ ਬਿੱਟੂ ਨਾਮੀ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਕਿਸੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ ਤੋਂ ਬਾਅਦ ਉਕਤ ਵਿਅਕਤੀ ਨੂੰ 108 ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ ਉਸ ਦੀ ਮੌਤ ਹੋ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ