ਹਰਿਆਣਾ ਵਿਧਾਨ ਸਭਾ ਚੋਣਾਂ ਦੀ ਜਿੱਤ ਤੋਂ ਬਾਅਦ ਪੀ.ਐਮ. ਮੋਦੀ ਦਾ ਪਾਰਟੀ ਲੀਡਰਾਂ ਵਲੋਂ ਸਨਮਾਨ

ਨਵੀਂ ਦਿੱਲੀ, 8 ਅਕਤੂਬਰ-ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਿੱਲੀ ਵਿਚ ਭਾਜਪਾ ਹੈੱਡਕੁਆਰਟਰ ਵਿਚ ਸਨਮਾਨਿਤ ਕੀਤਾ।