JALANDHAR WEATHER

ਪੀ.ਐਮ. ਮੋਦੀ ਦੀ ਵਧੀਆ ਅਗਵਾਈ ਕਰਕੇ ਹਰਿਆਣਾ 'ਚ ਸਾਨੂੰ ਮਿਲਿਆ ਬਹੁਮਤ- ਅਨੁਰਾਗ ਠਾਕੁਰ

ਨਵੀਂ ਦਿੱਲੀ, 8 ਅਕਤੂਬਰ-ਹਰਿਆਣਾ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ ਤੇ ਬਹੁਮਤ 'ਤੇ ਪਾਰਟੀ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ ਕਿ ਭਾਜਪਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਸੂਬੇ 'ਚ ਪਾਰਟੀ ਦੇ ਕੰਮਕਾਜ ਦਾ ਫਾਇਦਾ ਮਿਲਿਆ ਹੈ। ਹਰਿਆਣਾ ਨੂੰ ਅਹਿਸਾਸ ਹੋਇਆ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਘਪਲਾ ਹੋਇਆ ਹੈ ਅਤੇ ਕੋਈ ਵਾਅਦਾ ਪੂਰਾ ਨਹੀਂ ਹੋਇਆ, ਜਿਸ ਕਰਕੇ ਲੋਕਾਂ ਨੇ ਭਾਜਪਾ ਨੂੰ ਵੋਟ ਪਾਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ