ਕੱਲ ਭਾਰਤ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਦੂਜਾ ਟੀ-20
ਨਵੀਂ ਦਿੱਲੀ, 8 ਅਕਤੂਬਰ-ਕੱਲ ਭਾਰਤ ਤੇ ਬੰਗਲਾਦੇਸ਼ ਵਿਚਾਲੇ ਦੂਜਾ ਟੀ-20 ਮੈਚ ਖੇਡਿਆ ਜਾਵੇਗਾ। ਇਹ ਮੈਚ ਅਰੁਣ ਜੇਟਲੀ ਸਟੇਡੀਅਮ ਵਿਚ ਹੋਵੇਗਾ। ਭਾਰਤ ਲੜੀ ਵਿਚ 1-0 ਨਾਲ ਅੱਗੇ ਚੱਲ ਰਿਹਾ ਹੈ।