13ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਖਿਲਾਫ਼ ਹੋਵੇ ਸਖ਼ਤ ਕਾਰਵਾਈ- ਵਿਜੇ ਸਾਂਪਲਾ
ਜਲੰਧਰ, 4 ਦਸੰਬਰ- ਭਾਜਪਾ ਆਗੂ ਵਿਜੇ ਸਾਂਪਲਾ ਨੇ ਕਿਹਾ ਕਿ ਦਰਬਾਰ ਸਾਹਿਬ ’ਚ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲੇ ਦੀ ਘਟਨਾ ਨਿੰਦਣਯੋਗ ਘਟਨਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਜ਼ਾ ਦਿੱਤੀ ਹੈ, ਜਿਸ ਦਾ ਖ਼ਮਿਆਜ਼ਾ ਉਹ...
... 1 hours 15 minutes ago