ਪੰਜਾਬ ਕਾਂਗਰਸ ਵਲੋਂ ਅੱਜ ਸੂਬੇ ਭਰ ਚ ਕੀਤੇ ਜਾਣਗੇ ਪ੍ਰਦਰਸ਼ਨ
ਚੰਡੀਗੜ੍ਹ, 17 ਸਤੰਬਰ - ਪੰਜਾਬ ਕਾਂਗਰਸ ਵਲੋਂ ਕਾਨੂੰਨ ਵਿਵਸਥਾ ਨੂੰ ਲੈ ਕੇ ਅੱਜ ਸੂਬੇ ਭਰ ਵਿਚ ਪ੍ਰਦਰਸ਼ਨ ਕੀਤੇ ਜਾਣਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਜੰਡਿਆਲਾ ਗੁਰੂ ਵਿਖੇ ਪ੍ਰਦਰਸ਼ਨ ਕੀਤਾ ਜਾਵੇਗਾ।