JALANDHAR WEATHER

ਕਾਂਗਰਸ ਨੂੰ ਨਹੀਂ ਪਤਾ, ਹਾਰਨ ਤੋਂ ਬਾਅਦ ਕੀ ਕਰਨਾ ਹੈ - ਰਵਨੀਤ ਬਿੱਟੂ

 ਨਵੀਂ ਦਿੱਲੀ, 9 ਅਕਤੂਬਰ - ਹਰਿਆਣਾ ਵਿਧਾਨ ਸਭਾ ਚੋਣਾਂ 'ਚ ਆਪਣੀ ਹਾਰ ਲਈ ਕਾਂਗਰਸ ਵਲੋਂ ਈ.ਵੀ.ਐਮ. ਨੂੰ ਜ਼ਿੰਮੇਵਾਰ ਠਹਿਰਾਉਣ 'ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ, ''ਜਦੋਂ ਵੀ ਕਾਂਗਰਸ ਹਾਰਦੀ ਹੈ ਤਾਂ ਉਨ੍ਹਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਕੀ ਕਰਨਾ ਹੈ ਜਾਂ ਕਿਵੇਂ ਪ੍ਰਤੀਕਿਰਿਆ ਕਰਨੀ ਹੈ। ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਜਾਂ ਸੋਨੀਆ ਗਾਂਧੀ ਕਾਰਨ ਹਾਰੇ ਹਨ।''

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ