ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨਾਲ ਚਰਚਾ ਕਰਨ ਦਿੱਲੀ ਪਹੁੰਚੇ ਨਾਇਬ ਸਿੰਘ ਸੈਣੀ
ਨਵੀਂ ਦਿੱਲੀ, 9 ਅਕਤੂਬਰ - ਹਰਿਆਣਾ ਚੋਣਾਂ ਵਿਚ ਭਾਜਪਾ ਨੂੰ ਮਿਲੀ ਜਿੱਤ ਤੋਂ ਬਾਅਦ ਨਾਇਬ ਸਿੰਘ ਸੈਣੀ ਦਿੱਲੀ ਪਹੁੰਚ ਗਏ ਹਨ, ਜਿਥੇ ਕਿ ਉਹ ਸਰਕਾਰ ਦੇ ਗਠਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚਰਚਾ ਕਰਨਗੇ।