JALANDHAR WEATHER

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਭਾਰਤ ਚ ਬਰਤਾਨੀਆ ਦੇ ਹਾਈ ਕਮਿਸ਼ਨਰ ਲਿੰੰਡੇ ਕੈਮਰੂਨ

 ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ) - ਭਾਰਤ ਵਿਚ ਬਰਤਾਨੀਆ ਦੇ ਹਾਈ ਕਮਿਸ਼ਨਰ ਲਿੰੰਡੇ ਕੈਮਰੂਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ