JALANDHAR WEATHER

ਭਾਰਤ ਸਰਕਾਰ ਨਾਲ ਗੱਲਬਾਤ ਦੌਰਾਨ ਬੰਗਲਾਦੇਸ਼ ਸਮੇਤ ਖੇਤਰੀ ਮੁੱਦਿਆਂ 'ਤੇ ਅਕਸਰ ਕੀਤੀ ਜਾਂਦੀ ਹੈ ਚਰਚਾ - ਅਮਰੀਕੀ ਵਿਦੇਸ਼ ਵਿਭਾਗ

 ਵਾਸ਼ਿੰਗਟਨ ਡੀ.ਸੀ., 89 ਅਕਤੂਬਰ - ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਕਿ ਭਾਰਤ ਸਰਕਾਰ ਨਾਲ ਗੱਲਬਾਤ ਦੌਰਾਨ ਬੰਗਲਾਦੇਸ਼ ਸਮੇਤ ਖੇਤਰੀ ਮੁੱਦਿਆਂ 'ਤੇ ਅਕਸਰ ਚਰਚਾ ਕੀਤੀ ਜਾਂਦੀ ਹੈ। ਹਾਲਾਂਕਿ, ਉਨ੍ਹਾਂ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਵਿਚਕਾਰ ਪਿਛਲੇ ਹਫਤੇ ਵਾਸ਼ਿੰਗਟਨ, ਡੀ.ਸੀ. ਵਿਚ ਹੋਈ ਮੀਟਿੰਗ ਬਾਰੇ ਕੋਈ ਖਾਸ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ