JALANDHAR WEATHER

ਪੰਚਾਇਤੀ ਚੋਣਾਂ: ਨਾਮਜ਼ਦਗੀਆਂ ਰੱਦ ਕਰਨ ਦੇ ਰੋਸ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਧਰਨਾ ਸ਼ੁਰੂ

ਫਿਰੋਜ਼ਪੁਰ, 9 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪਿੰਡ ਮਹਿਮਾ ਦੇ ਆਜ਼ਾਦ ਉਮੀਦਵਾਰ ਵਜੋਂ ਸਰਪੰਚੀ ਦੀ ਚੋਣ ਲੜ ਰਹੇ ਸਾਰੇ ਹੀ ਉਮੀਦਵਾਰਾਂ ਦੇ ਕਾਗਜ਼ ਧੱਕੇਸ਼ਾਹੀ ਨਾਲ ਰੱਦ ਕੀਤੇ ਗਏ ਹਨ, ਜਿਸ ਦੇ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਫ਼ਿਰੋਜਪੁਰ ਦਾ ਘਿਰਾਓ ਕਰਕੇ ਧਰਨਾ ਦੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ, ਜਿਨ੍ਹਾਂ ਵਲੋਂ ਪੰਚਾਇਤੀ ਚੋਣਾਂ ਲਈ ਤੁਰੰਤ ਨਾਮਜ਼ਦਗੀਆਂ ਭਰਵਾ ਕੇ ਚੋਣਾਂ ਕਰਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ