ਪੰਜ ਕਿਲੋ ਹੈਰੋਇਨ ਸਮੇਤ ਤਿੰਨ ਤਸਕਰ ਗਿ੍ਫ਼ਤਾਰ
ਅੰਮ੍ਰਿਤਸਰ, 9 ਅਕਤੂਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਵਲੋਂ ਪੰਜ ਕਿਲੋਗ੍ਰਾਮ ਹੈਰੋਇਨ ਸਾਢੇ ਤਿੰਨ ਲੱਖ ਡਰੱਗ ਮਨੀ ਸਮੇਤ ਸਵਿਫਟ ਕਾਰ ਸਵਾਰ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਖੁਲਾਸਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਕੀਤਾ ਗਿਆ।