ਕੇ.ਏ.ਪੀ. ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ
ਚੰਡੀਗੜ੍ਹ, 9 ਅਕਤੂਬਰ- ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਇਕ ਪੱਤਰ ਅਨੁਸਾਰ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਕੇ.ਏ.ਪੀ. ਸਿਨ੍ਹਾਂ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਅਨੁਰਾਗ ਵਰਮਾ ਦੀ ਥਾਂ ਲੈਣਗੇ।