ਸੀਨੀਅਰ ਭਾਜਪਾ ਆਗੂ ਤਜਿੰਦਰ ਸਿੰਘ ਬਿੱਟੂ ਨੂੰ ਸਦਮਾ, ਪਿਤਾ ਦਾ ਦਿਹਾਂਤ
ਜਲੰਧਰ, 9 ਅਕਤੂਬਰ-ਸੀਨੀਅਰ ਬੀ. ਜੇ. ਪੀ. ਆਗੂ ਤਜਿੰਦਰ ਸਿੰਘ ਬਿੱਟੂ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਸੰਸਕਾਰ ਕੱਲ ਜਲੰਧਰ ਵਿਖੇ ਹੋਵੇਗਾ। ਸੰਸਕਾਰ ਦਾ ਸਮਾਂ 10 ਵਜੇ ਮਾਡਲ ਟਾਊਨ ਸ਼ਮਸ਼ਾਨਘਾਟ ਜਲੰਧਰ ਹੈ। ਉਹ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ।