JALANDHAR WEATHER

ਪੰਚਾਇਤੀ ਚੋਣਾਂ ’ਤੇ ਹਾਈ ਕੋਰਟ ਦਾ ਵੱਡਾ ਫ਼ੈਸਲਾ, ਕੁਝ ਪੰਚਾਇਤਾਂ ਦੀ ਚੋਣ ’ਤੇ ਲਗਾਈ ਰੋਕ

ਚੰਡੀਗੜ੍ਹ, 9 ਅਕਤੂਬਰ- ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਵਿਚ ਹੋਣ ਵਾਲੀਆਂ ਕੁਝ ਪੰਚਾਇਤੀ ਚੋਣਾਂ ’ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਵਿਚ ਇਸ ਸੰਬੰਧੀ 250 ਦੇ ਕਰੀਬ ਪਟੀਸ਼ਨਾਂ ਪਾਈਆਂ ਗਈਆਂ ਸਨ ਅਤੇ ਇਨ੍ਹਾਂ ਪਟੀਸ਼ਨਾਂ ਦੀ ਮੰਗ ’ਤੇ 250 ਥਾਂਵਾਂ ’ਤੇ ਹੋਣ ਵਾਲੀਆਂ ਪੰਚਾਇਤੀ ਚੋਣਾਂ ’ਤੇ ਰੋਕ ਲਗਾ ਦਿੱਤੀ ਗਈ ਹੈ, ਜਦਕਿ ਬਾਕੀ ਥਾਂਵਾਂ ’ਤੇ ਪੰਚਾਇਤੀ ਚੋਣਾਂ ਤੈਅ ਸਮੇਂ ’ਤੇ ਹੀ ਹੋਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ