ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ 222 ਦੌੜਾਂ ਦਾ ਟੀਚਾ
ਨਵੀਂ ਦਿੱਲੀ, 9 ਅਕਤੂਬਰ-ਭਾਰਤ ਨੇ ਦੂਜੇ ਟੀ-20 ਮੈਚ ਵਿਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕੀਤੀ ਤੇ ਬੰਗਲਾਦੇਸ਼ ਨੂੰ ਦੌੜਾਂ ਦਾ ਟੀਚਾ ਦਿੱਤਾ ਹੈ। ਇਹ ਮੈਚ ਅਰੁਣ ਜੇਟਲੀ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ ਤੇ ਭਾਰਤ ਲੜੀ ਵਿਚ 1-0 ਨਾਲ ਅੱਗੇ ਚੱਲ ਰਿਹਾ ਹੈ। ਭਾਰਤ ਨੇ 20 ਓਵਰਾਂ ਵਿਚ 9 ਵਿਕਟਾਂ ਗੁਆ ਕੇ ਇਹ ਦੌੜਾਂ ਬਣਾਈਆਂ ਹਨ।