ਰਤਨ ਟਾਟਾ ਦੇ ਅੰਤਿਮ ਸੰਸਕਾਰ ਚ ਸ਼ਾਮਿਲ ਹੋਣਗੇ ਅਮਿਤ ਸ਼ਾਹ
ਨਵੀਂ ਦਿੱਲੀ, 10 ਅਕਤੂਬਰ - ਉਦਯੋਗਪਤੀ ਰਤਨ ਟਾਟਾ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4 ਵਜੇ ਵਰਲੀ ਸ਼ਮਸ਼ਾਨਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣਗੇ।