21ਵੇਂ ਆਸੀਆਨ-ਭਾਰਤ ਅਤੇ 19ਵੇਂ ਪੂਰਬੀ ਏਸ਼ੀਆ ਸਿਖਰ ਸੰਮੇਲਨ ਚ ਹਿੱਸਾ ਲੈਣ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 10 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 21ਵੇਂ ਆਸੀਆਨ-ਭਾਰਤ ਅਤੇ 19ਵੇਂ ਪੂਰਬੀ ਏਸ਼ੀਆ ਸਿਖਰ ਸੰਮੇਲਨ ਵਿਚ ਹਿੱਸਾ ਲੈਣ ਲਈ, ਲਾਓਸ ਦੀ 2-ਦਿਨ ਦੀ ਯਾਤਰਾ ਲਈ ਰਵਾਨਾ ਹੋਏ।