ਫ਼ਿਲਮੀ ਕਲਾਕਾਰਾਂ ਵਲੋਂ ਰਤਨ ਟਾਟਾ ਦੇ ਦਿਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਮੁੰਬਈ, 10 ਅਕਤੂਬਰ - ਉਦਯੋਗਪਤੀ ਰਤਨ ਟਾਟਾ ਦੇ ਦਿਹਾਂਤ 'ਤੇ ਫ਼ਿਲਮੀ ਅਦਾਕਾਰ ਸਲਮਾਨ ਖ਼ਾਨ, ਅਜੇ ਦੇਵਗਨ, ਰਣਦੀਪ ਹੁੱਡਾ, ਵਰੁਣ ਧਵਨ, ਬੋਮਨ ਈਰਾਨੀ, ਰਿਤੇਸ਼ ਦੇਸ਼ਮੁਖ, ਰਣਵੀਰ ਸਿੰਘ, ਆਰ. ਮਾਧਵਨ, ਧਰਮਿੰਦਰ, ਅਦਾਕਾਰਾ ਅਨੁਸ਼ਕਾ ਸ਼ਰਮਾ, ਸਿਮੀ ਗਰੇਵਾਲ ਨੇ ਸੋਸ਼ਲ ਮੀਡੀਆ ਰਾਹੀ ਦੁਖ ਦਾ ਪ੍ਰਗਟਾਵਾ ਕੀਤਾ ਹੈ।