ਨਵੇਂ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੇ ਸਾਂਭਿਆ ਅਹੁਦਾ
ਚੰਡੀਗੜ੍ਹ, 10 ਅਕਤੂਬਰ- ਪੰਜਾਬ ਦੇ ਨਵੇਂ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਚਾਰਜ ਲਿਆ ਹੈ। ਸਿਨ੍ਹਾ 1992 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ। ਇਸ ਮੌਕੇ ਆਈ.ਏ.ਐਸ. ਆਫ਼ੀਸਰਜ਼ ਐਸੋਸੀਏਸ਼ਨ ਨੇ ਉਨ੍ਹਾਂ ਦਾ ਸਵਾਗਤ ਕੀਤਾ।