ਰੂਸ ਦੇ ਵਿਦੇਸ਼ ਮੰਤਰੀ ਨੇ ਡਾਕਟਰ ਸੁਬਰਾਮਣੀਅਮ ਜੈਸ਼ੰਕਰ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 9 ਸਤੰਬਰ-ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਵਿਦੇਸ਼ ਮੰਤਰੀ ਡਾਕਟਰ ਸੁਬਰਾਮਣੀਅਮ ਜੈਸ਼ੰਕਰ ਨਾਲ ਮੀਟਿੰਗ ਕੀਤੀ। ਭਾਰਤ ਵਿਚ ਰੂਸੀ ਦੂਤਾਵਾਸ ਤੋਂ ਇਹ ਖਬਰ ਆਈ ਹੈ।