ਸ੍ਰੀ ਹੇਮਕੁੰਟ ਸਾਹਿਬ ਵਿਖੇ ਸ਼ੁਰੂ ਹੋਈ ਬਰਫਬਾਰੀ
ਅੰਮ੍ਰਿਤਸਰ, 11 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਹੇਮਕੁੰਟ ਸਾਹਿਬ ਵਿਚ ਅੱਜ ਬਰਫਬਾਰੀ ਸ਼ੁਰੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ ਹੋਏ ਸਨ।