ਪੀ.ਐਮ. ਮੋਦੀ ਨੇ ਤੂਫਾਨ ਕਾਰਨ ਜਾਨੀ ਨੁਕਸਾਨ 'ਤੇ ਅਮਰੀਕੀ ਵਿਦੇਸ਼ ਮੰਤਰੀ ਨਾਲ ਪ੍ਰਗਟਾਇਆ ਦੁੱਖ
ਵਿਏਨਟਿਏਨ (ਲਾਓਸ), 11 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਨੇ ਪੂਰਬੀ ਏਸ਼ੀਆ ਸਿਖਰ ਸੰਮੇਲਨ ਤੋਂ ਇਲਾਵਾ ਮੁਲਾਕਾਤ ਕੀਤੀ। ਇਸ ਦੌਰਾਨ ਪੀ.ਐਮ. ਮੋਦੀ ਨੇ ਤੂਫ਼ਾਨ ਮਿਲਟਨ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ।