JALANDHAR WEATHER

ਰੱਖਿਆ ਮੰਤਰੀ ਰਾਜਨਾਥ ਸਿੰਘ ਸਿੱਕਮ ਲਈ ਹੋਏ ਰਵਾਨਾ

ਨਵੀਂ ਦਿੱਲੀ, 11 ਅਕਤੂਬਰ-ਰੱਖਿਆ ਮੰਤਰੀ ਰਾਜਨਾਥ ਸਿੰਘ ਗੰਗਟੋਕ, ਸਿੱਕਮ ਲਈ ਰਵਾਨਾ ਹੋਏ ਹਨ। ਉਨ੍ਹਾਂ ਟਵੀਟ ਕੀਤਾ ਕਿ ਮੈਂ ਸਿੱਕਮ ਦੇ ਦੋ ਦਿਨਾ ਦੌਰੇ 'ਤੇ ਅੱਜ ਗੰਗਟੋਕ ਪਹੁੰਚਾਂਗਾ। ਆਰਮੀ ਕਮਾਂਡਰਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਨ ਅਤੇ ਹਥਿਆਰਬੰਦ ਬਲਾਂ ਦੇ ਜਵਾਨਾਂ ਨਾਲ ਦੁਸਹਿਰੇ ਦਾ ਜਸ਼ਨ ਮਨਾਉਣ ਦੀ ਉਮੀਦ ਕਰ ਰਿਹਾ ਹਾਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ