JALANDHAR WEATHER

ਮਹਾਦੇਵ ਸੱਟੇਬਾਜ਼ੀ ਐਪ ਦਾ ਪ੍ਰਮੋਟਰ ਸੌਰਭ ਚੰਦਰਾਕਰ ਦੁਬਈ ਤੋਂ ਗ੍ਰਿਫਤਾਰ

ਦੁਬਈ, 11 ਅਕਤੂਬਰ-ਮਹਾਦੇਵ ਸੱਟੇਬਾਜ਼ੀ ਐਪ ਦੇ ਪ੍ਰਮੋਟਰ ਸੌਰਭ ਚੰਦਰਾਕਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਜਾਰੀ ਇੰਟਰਪੋਲ ਦੇ ਰੈੱਡ ਕਾਰਨਰ ਨੋਟਿਸ ਤੋਂ ਬਾਅਦ ਦੁਬਈ ਵਿਚ ਗ੍ਰਿਫਤਾਰ ਕੀਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ