JALANDHAR WEATHER

ਬੀ.ਐਸ.ਐਫ਼. ਨੇ ਹੈਰੋਇਨ ਸਮੇਤ ਡਰੋਨ ਕੀਤਾ ਬਰਾਮਦ

ਫ਼ਿਰੋਜ਼ਪੁਰ, 12 ਅਕਤੂਬਰ- ਬੀ.ਐਸ.ਐਫ਼. ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫ਼ਿਰੋਜ਼ਪੁਰ ਵਿਖੇ ਬੀ.ਐਸ.ਐਫ਼. ਨੇ ਸਰਹੱਦ ਪਾਰ ਤੋਂ ਹੈਰੋਇਨ ਅਤੇ ਪਿਸਤੌਲ ਲੈ ਕੇ ਜਾ ਰਹੇ ਡਰੋਨ ਨੂੰ ਹੇਠਾਂ ਸੁੱਟ ਦਿੱਤਾ ਅਤੇ ਇਸ ਨਾਲ ਬੰਨ੍ਹੀ ਹੋਈ 500 ਗ੍ਰਾਮ ਹੈਰੋਇਨ, ਇਕ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ